Thursday, April 3, 2025
7.8 C
Vancouver

AUTHOR NAME

Param

980 POSTS
0 COMMENTS

ਬ੍ਰੈਂਪਟਨ ‘ਚ ਘਰ ਅਤੇ ਗੱਡੀ ਨੂੰ ਅੱਗ ਲਗਾਉਣ ਦੇ ਮਾਮਲੇ ‘ਚ ਤਿੰਨ ਪੰਜਾਬੀ ਗ੍ਰਿਫਤਾਰ

ਬ੍ਰੈਂਪਟਨ : ਪੀਲ ਰੀਜਨਲ ਪੁਲਿਸ ਨੇ ਅੱਗ ਲਗਾਉਣ ਦੇ ਮਾਮਲੇ ਵਿੱਚ ਬ੍ਰੈਂਪਟਨ ਦੇ ਤਿੰਨ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ...

ਕੰਜ਼ਰਟੇਵਿਟ ਪਾਰਟੀ ਵਲੋਂ ਸਰਕਾਰ ਬਣਨ ‘ਤੇ 15% ਆਮਦਨੀ ਟੈਕਸ ‘ਚ ਛੋਟ ਦੇਣ ਦਾ ਵਾਅਦਾ

ਵੈਨਕੂਵਰ (ਏਕਜੋਤ ਸਿੰਘ): ਕੰਜ਼ਰਵੇਟਿਵ ਆਗੂ ਪੀਅਰ ਪੋਲੀਵੀਅਰ ਨੇ ਕੈਨੇਡੀਅਨ ਲਈ 15% ਆਮਦਨੀ ਟੈਕਸ 'ਚ ਛੂਟ ਦੇ ਦਾ ਵਾਅਦਾ ਕੀਤਾ ਹੈ, ਜਿਸ ਨਾਲ ਘਰ 'ਚ...

ਟੈਸਲਾ ਦੇ ਸ਼ੋਅਰੂਮ ਦੇ ਬਾਹਰ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਸਰੀ : ਬ੍ਰਿਟਿਸ਼ ਕੋਲੰਬੀਆ ਦੇ ਲੈਂਗਲੀ ਸ਼ਹਿਰ ਵਿੱਚ ''ਟੈਸਲਾ ਟੇਕਡਾਊਨ'' ਨਾਂਅ ਨਾਲ ਇੱਕ ਵਿਰੋਧ ਪ੍ਰਦਰਸ਼ਨ ਹੋਇਆ, ਜਿੱਥੇ ਇਕੱਠੇ ਹੋਏ ਲੋਕਾਂ ਨੇ ਕਾਰ ਖਰੀਦਣ ਵਾਲਿਆਂ...

ਪਰਵਾਸ: ਨਵੀਆਂ ਸਮੱਸਿਆਵਾਂ ਨਵੇਂ ਪ੍ਰਭਾਵ

ਲਿਖਤ : ਡਾ. ਸੁਖਦੇਵ ਸਿੰਘ ਸੰਪਰਕ: 94177-15730 ਡੋਨਲਡ ਟਰੰਪ ਨੇ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਕਮਾਨ ਸੰਭਾਲਣ ਮਗਰੋਂ ਅੰਤਰ-ਦੇਸ਼ੀ ਪਰਵਾਸ, ਰਾਜਨੀਤੀ, ਵਪਾਰ, ਟੈਕਸ, ਵਿਚਾਰਧਾਰਾ ਆਦਿ ਪੱਖਾਂ ਬਾਰੇ...

ਟਰੰਪ ਦੇ ਫੈਸਲੇ ਨਾਲ 5 ਲੱਖ ਤੋਂ ਵੱਧ ਪ੍ਰਵਾਸੀਆਂ ਦੀ ਅਸਥਾਈ ਕਾਨੂੰਨੀ ਸਥਿਤੀ ਹੋਵੇਗੀ ਰੱਦ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਗ੍ਰਹਿ ਸੁਰੱਖਿਆ ਵਿਭਾਗ ਨੇ ਐਲਾਨ ਕੀਤਾ ਹੈ ਕਿ ਅਮਰੀਕਾ 500,000 ਤੋਂ ਵੱਧ ਕਿਊਬਾ, ਹੈਤੀਆਈ, ਨਿਕਾਰਾਗੁਆਨ ਅਤੇ ਵੈਨੇਜ਼ੁਏਲਾ...

ਕੈਨੇਡਾ ਦੇ ਪਹਿਲੇ ਗ੍ਰੰਥੀ ਸਿੰਘ ਸਾਹਿਬ ਭਾਈ ਬਲਵੰਤ ਸਿੰਘ ਖੁਰਦਪੁਰ ਦੀ ਸ਼ਹਾਦਤ ਦੀ ਅਜੋਕੇ ਹਾਲਾਤ ਵਿੱਚ ਪ੍ਰਸੰਗਿਕਤਾ

  ਸ਼ਹੀਦੀ ਦਿਹਾੜੇ 'ਤੇ ਵਿਸ਼ੇਸ਼ : 29 ਮਾਰਚ 1917 ਨਸਲਵਾਦ ਅਤੇ ਬਸਤੀਵਾਦ ਦੇ ਖਾਤਮੇ ਅਤੇ ਮਨੁੱਖੀ ਅਧਿਕਾਰਾਂ ਦੀ ਆਜ਼ਾਦੀ ਦੇ ਸ਼ਾਨਾਮੱਤੇ ਇਤਿਹਾਸ ਵਿਚ ਸਿੰਘ ਸਾਹਿਬ ਭਾਈ...

ਟਰੰਪ ਨੇ ਯੂਰਪੀਅਨ ਯੂਨੀਅਨ ਅਤੇ ਕੈਨੇਡਾ ‘ਤੇ ਵੱਡੇ ਟੈਰਿਫ਼ ਲਗਾਉਣ ਦੀ ਚਿਤਾਵਨੀ ਦਿੱਤੀ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਚਿਤਾਵਨੀ ਦਿੱਤੀ ਹੈ ਕਿ ਯੂਰਪੀਅਨ ਯੂਨੀਅਨ ਅਤੇ ਕੈਨੇਡਾ, ਅਮਰੀਕਾ ਨੂੰ ਨੁਕਸਾਨ ਪਹੁੰਚਾਉਣ ਲਈ ਮਿਲ ਕੇ ਕੰਮ ਕਰ...

ਭਾਈ ਸੁਬੇਗ ਸਿੰਘ ਤੇ ਭਾਈ ਸ਼ਾਹਬਾਜ਼ ਸਿੰਘ

ਲਿਖਤ : ਪ੍ਰੋ. ਨਿਰਮਲ ਸਿੰਘ ਰੰਧਾਵਾ ਸੰਪਰਕ: 99880-66466 ਸਿੱਖਾਂ ਵਿੱਚ ਸ਼ਹੀਦੀ ਦਾ ਮੁੱਢ ਪੰਜਵੇਂ ਗੁਰੂ ਅਰਜਨ ਦੇਵ ਨੇ ਲਾਹੌਰ ਵਿਚ ਬੰਨ੍ਹਿਆ ਸੀ। ਇਸੇ ਕਰਕੇ ਉਨ੍ਹਾਂ ਨੂੰ...

ਕੀ ਪੋਲੋ ਖੇਡ ਦਾ ਹੋਲੇ ਮਹੱਲੇ ਵਿਚ ਕੋਈ ਮਹੱਤਵ ਹੈ?

ਲਿਖਤ : ਡਾ. ਸ਼ੈਲੀ ਵਾਲੀਆ ਪਰੰਪਰਾਗਤ ਰੀਤਾਂ, ਜੋ ਸਭਿਆਚਾਰਕ ਪਛਾਣ ਅਤੇ ਭਾਈਚਾਰਕ ਸਾਂਝ ਨਾਲ ਗਹਿਰੇ ਰੂਪ ਵਿਚ ਜੁੜੀਆਂ ਹੁੰਦੀਆਂ ਹਨ, ਅੱਜ ਉੱਚ-ਵਰਗ ਦੇ ਵਿਹਾਰ ਅਤੇ...

ਆਖ਼ਿਰੀ ਅਲਵਿਦਾ

  ਲਿਖਤ : ਸੁਖਜੀਤ ਸਿੰਘ ਵਿਰਕ ਸੰਪਰਕ: 98158-97878 ਚਾਰ ਦਹਾਕੇ ਹੋ ਗਏ ਨੇ૴ ਜਦੋਂ ਵੀ ਉਸ ਸੜਕ ਤੋਂ ਲੰਘਣ ਲੱਗਿਆਂ ਪਿੰਡ ਕੋਠੇ ਥੇਹ ਵਾਲੇ૴ ਕੋਟਕਪੂਰਾ૴ ਚਾਰ ਕਿਲੋਮੀਟਰ...