11.4 C
Vancouver
Saturday, May 9, 2026

ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਖਾਲਸਾ ਦੇ ਪ੍ਰਗਟ ਦਿਹਾੜੇ ਨੂੰ ਸਮਰਿਪਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ, ਸਰੀ ਵਿਖੇ ਵਿਸ਼ੇਸ਼ ਸਮਾਗਮ ਉਲੀਕੇ ਗਏ

ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਖਾਲਸਾ ਦੇ ਪ੍ਰਗਟ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ,ਸਰੀ ਵਿਖੇ ਮਿਤੀ 12 ਅਪ੍ਰੈਲ ਤੋਂ 19 ਅਪ੍ਰੈਲ ਤਕ ਵਿਸ਼ੇਸ਼ ਸਮਾਗਮ ਉਲੀਕੇ ਗਏ ਸਨ ਜਿਸ ਵਿਚ ਅੰਮ੍ਰਿਤ ਸੰਚਾਰ ਕਰਵਾਏ ਗਏ ਅਤੇ ਪੰਥ ਪ੍ਰਸਿਧ ਕਥਾਵਾਚਕ ਭਾਈ ਸਰਬਜੀਤ ਸਿੰਘ ਜੀ ਧੂੰਦਾ ਹੁਰਾਂ ਨੇ 13 ਅਪ੍ਰੈਲ ਤੋਂ ਲੈ ਕੇ 19 ਅਪ੍ਰੈਲ ਤਕ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ ਅਤੇ ਪੰਥਕ ਮੁੱਦਿਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜਰੀਆਂ ਭਰੀਆਂ ਅਤੇ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਗੁ੍ਰੂ ਦੀ ਆਸੀਸ ਪ੍ਰਾਪਤ ਕੀਤੀ।

ਰੁਝਾਨ ਖਬਰਾਂ