Monday, November 25, 2024
6 C
Vancouver

AUTHOR NAME

Param

492 POSTS
0 COMMENTS

ਸਰੀ ‘ਚੋਂ ਦੋ ਨੌਜਵਾਨ ਹੋਏ ਲਾਪਤਾ

ਸਰੀ : ਬ੍ਰਿਟਿਸ਼ ਕੋਲੰਬੀਆ (ਬੀ.ਸੀ.) ਦੇ ਸਰੀ ਸ਼ਹਿਰ ਨਾਲ ਸਬੰਧਤ ਵਿਸ਼ਾਲ ਬਜਾਜ ਦੀ ਭਾਲ ਵਿਚ ਜੁਟੀ ਪੁਲਸ ਵੱਲੋਂ ਲੋਕਾਂ ਤੋਂ ਮਦਦ ਮੰਗੀ ਜਾ ਰਹੀ...

ਸਿੱਖ ਧਰਮ ਆਪਣੇ ਆਪ ਵਿਚ ਧਰਮ ਹੈ ਤੇ ਇਹ ਕੋਈ ਵਾਦ ਨਹੀਂ : ਹਰਿੰਦਰ ਸਿੰਘ

ਸਰੀ, (ਹਰਦਮ ਮਾਨ): ਵਿਦਵਾਨ ਲੇਖਕ ਤੇ ਸਪੀਕਰ ਹਰਿੰਦਰ ਸਿੰਘ ਬੀਤੇ ਦਿਨ ਐਤਵਾਰ ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਚ ਸਟੇਜ ਤੋਂ ਸੰਗਤ ਦੇ ਰੂਬਰੂ ਹੋਏ। ਉਨ੍ਹਾਂ ਸਿੱਖ...

ਸਰੀ ਨਾਰਥ ਤੋਂ ਕੰਜ਼ਰਵੇਟਿਵ ਉਮੀਦਵਾਰ ਮਨਦੀਪ ਧਾਲੀਵਾਲ ਨੇ ਕੀਤਾ ਆਪਣੇ ਸਮਰਥਕਾਂ ਦਾ ਵੱਡਾ ਇਕੱਠ

ਡੇਵਿਡ ਈਬੀ ਸਰਕਾਰ ਦੀ ਗਲਤ ਨੀਤੀਆਂ ਤੋਂ ਲੋਕ ਬਹੁਤ ਦੁਖੀ ૶ ਜੌਹਨ ਰਸਟੈਡ ਸਰੀ, (ਹਰਦਮ ਮਾਨ): ਬੀ.ਸੀ. ਅਸੈਂਬਲੀ ਦੀਆਂ ਚੋਣਾਂ ਵਿਚ ਇਕ ਮਹੀਨਾ ਰਹਿ ਗਿਆ...

ਸਿੱਖਾਂ ਨੇ ਅਮਰੀਕਾ ‘ਤੇ 11 ਸਤੰਬਰ ਦੇ ਹਮਲੇ ਦੇ ਯਾਦਗਾਰੀ ਸਮਾਰੋਹ ‘ਚ ਕੀਤੀ ਸ਼ਮੂਲੀਅਤ

  ਨਿਊਯਾਰਕ, (ਰਾਜ ਗੋਗਨਾ): ਬੀਤੇ ਦਿਨੀਂ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਡੇਟਨ ਦੇ ਸਿੱਖ ਭਾਈਚਾਰੇ ਨੇ ਸੈਂਕੜੇ ਹੋਰ ਸਥਾਨਕ ਅਮਰੀਕਨਾਂ ਨਾਲ 11 ਸਤੰਬਰ, 2001...

ਗ਼ਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਨੂੰ ਚੇਤੇ ਕਰਦਿਆਂ…

ਲਿਖਤ : ਲਿਖਤ : ਅਜੀਤ ਖੰਨਾ ਮੋਬਾਈਲ : 85448-54669 ਹਰਨਾਮ ਸਿੰਘ ਟੁੰਡੀਲਾਟ ਦਾ ਜਨਮ 26 ਅਕਤੂਬਰ 1884 ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕੋਟਲਾ ਨੌਧ ਸਿੰਘ ਵਿਖੇ...

ਕੈਨੇਡਾ ਸਰਕਾਰ ਨੇ ਵਿਦਿਆਰਥੀ ਵੀਜ਼ੇ ਨੂੰ ਲੈ ਕੇ ਕੀਤੇ ਐਲਾਨ ਦਾ ਵਿਦਿਆਰਥੀਆਂ ‘ਤੇ ਕੀ ਪਵੇਗਾ ਪ੍ਰਭਾਵ 

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਦਿਆਰਥੀ ਵੀਜ਼ੇ ਨੂੰ ਲੈ ਕੇ ਅਹਿਮ ਐਲਾਨ ਕੀਤਾ ਹੈ, ਜਿਸ ਨਾਲ ਕੌਮਾਂਤਰੀ ਵਿਦਿਆਰਥੀਆਂ ਦੀ ਮੁਸ਼ਕਲਾਂ ਵਧ ਸਕਦੀਆਂ...

ਚੜ੍ਹਦੇ ਪੰਜਾਬ ਦੀਆਂ ਉਪ-ਬੋਲੀਆਂ

  ਲੇਖਕ : ਅਜਾਦ ਦੀਪ ਸਿੰਘ ਸੰਪਰਕ: 98148-98179 ਕਿਸੇ ਭਾਸ਼ਾ ਜਾਂ ਬੋਲੀ ਦੇ ਬੋਲਚਾਲ ਦੇ ਇਲਾਕਾਈ ਰੂਪ ਨੂੰ ਉਪ-ਬੋਲੀ ਕਿਹਾ ਜਾਂਦਾ ਹੈ। ਪੰਜਾਬੀ ਬੋਲੀ ਦੀਆਂ ਕਈ ਉਪ-ਬੋਲੀਆਂ...

ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਤੇ ਮੌਸਮ ਨਾਲ ਖਿਲਵਾੜ

ਲਿਖਤ : ਮਹਿੰਦਰ ਸਿੰਘ ਦੋਸਾਂਝ ਸੰਪਰਕ: 94632-33991 ਪਾਣੀ ਜੀਵਨ ਦੀ ਜੋਤ ਨੂੰ ਜਗਦੀ ਰੱਖਣ ਲਈ ਤੇਲ ਦੇ ਸਮਾਨ ਹੈ। ਪਾਣੀ ਦਾ ਹੋਰ ਕੋਈ ਬਦਲ ਨਹੀਂ। ਇਸ...

ਸੋਸ਼ਲ ਮੀਡੀਆ ਦੀ ਬੇਲੋੜੀ ਵਰਤੋਂ ਤੋਂ ਹੋਣ ਵਾਲੇ ਨੁਕਸਾਨ ਅਤੇ ਬਚਾ

ਅੱਜ ਦੇ ਨੌਜਵਾਨ ਵਿਦਿਆਰਥੀਆਂ ਨੂੰ ਬਿਨਾਂ ਮਹੱਤਵਪੂਰਨ ਲਾਭਾਂ ਦੇ ਸੋਸ਼ਲ ਮੀਡੀਆ ਦੀਆਂ ਗਤੀਵਿਧੀਆਂ ਵਿੱਚ ਜ਼ਿਆਦਾ ਸ਼ਮੂਲੀਅਤ ਕਾਰਨ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।...

ਬਹਿਸਾਂ ਨੇ ਅਮਰੀਕੀ ਲੋਕਤੰਤਰ ਦਾ ਮਜ਼ਬੂਤ ਥੰਮ੍ਹ

ਲਿਖਤ : ਦਰਬਾਰਾ ਸਿੰਘ ਕਾਹਲੋਂ ਸੰਪਰਕ : +12898 292929 ਅਮਰੀਕੀ ਰਾਜਨੀਤੀਵਾਨਾਂ, ਰਾਸ਼ਟਰਵਾਦੀ ਸ਼ਖ਼ਸੀਅਤਾਂ ਅਤੇ ਲੋਕਤੰਤਰ ਦੇ ਦੀਵਾਨਿਆਂ ਨੇ ਅਮਰੀਕੀ ਲੋਕਤੰਤਰ ਦੀ ਰਾਖੀ, ਵਿਕਾਸ, ਸਦਾਕਤ, ਪਵਿੱਤਰਤਾ, ਰਾਸ਼ਟਰਵਾਦੀ...